ਬਿਹਾਰ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਦੇ ਗ੍ਰਹਿ ਵਿਭਾਗ ਨੇ ਵੱਡੇ ਪੱਧਰ 'ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ