ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਚੌਧਰੀ ਸ਼ਿਆਮ ਲਾਲ ਮਾਜਰੀਆ ਭਾਜਪਾ 'ਚ ਸ਼ਾਮਲ ਹੋ ਗਏ ਹਨ

ਉਨ੍ਹਾਂ ਦੇ ਨਾਲ ਗੁੱਜਰ ਭਾਈਚਾਰੇ ਦੇ ਵੱਡੀ ਗਿਣਤੀ ਲੋਕਾਂ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ

Published by: ਜਸਵੀਰ ਕੌਰ

ਇਸ ਸਬੰਧੀ ਨਿਊ ਚੰਡੀਗੜ੍ਹ ਨੇੜਲੇ ਪਿੰਡ ਮਾਜਰੀਆ ਵਿੱਚ ਸ਼ਿਆਮ ਲਾਲ ਮਾਜਰੀਆ

Published by: ਜਸਵੀਰ ਕੌਰ

ਦੀ ਰਿਹਾਇਸ਼ ’ਤੇ ਸਮਾਗਮ ਕਰਵਾਇਆ ਗਿਆ

Published by: ਜਸਵੀਰ ਕੌਰ

ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ

Published by: ਜਸਵੀਰ ਕੌਰ

ਢਿੱਲੋਂ ਨੇ ਕਿਹਾ ਕਿ ਸ਼ਿਆਮ ਲਾਲ ਮਾਜਰੀਆ ਦੇ ਭਾਜਪਾ ਵਿੱਚ ਆਉਣ ਨਾਲ

Published by: ਜਸਵੀਰ ਕੌਰ

ਮੋਹਾਲੀ ਜ਼ਿਲ੍ਹੇ ਸਮੇਤ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ

Published by: ਜਸਵੀਰ ਕੌਰ

ਉਨ੍ਹਾਂ ਕੇਂਦਰ ਸਰਕਾਰ ਦੀਆਂ ਗਰੀਬਾਂ, ਕਿਸਾਨਾਂ

Published by: ਜਸਵੀਰ ਕੌਰ

ਔਰਤਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ

Published by: ਜਸਵੀਰ ਕੌਰ

ਇਸ ਮੌਕੇ ਸ਼ਿਆਮ ਲਾਲ ਮਾਜਰੀਆ ਨੇ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਮਿਲ ਕੇ ਭਾਜਪਾ ਨੂੰ ਮੋਹਾਲੀ ਜ਼ਿਲ੍ਹੇ ਅਤੇ ਪੂਰੇ ਪੰਜਾਬ ਵਿੱਚ ਮਜ਼ਬੂਤ ਕਰਨ ਲਈ ਕੰਮ ਕਰਨਗੇ

Published by: ਜਸਵੀਰ ਕੌਰ