ਨਿੱਕੀ ਤੰਬੋਲੀ ਹਮੇਸ਼ਾ ਆਪਣੇ ਬੋਲਡ ਅਤੇ ਸ਼ਾਨਦਾਰ ਲੁੱਕ ਕਾਰਨ ਸੁਰਖੀਆਂ 'ਚ ਰਹਿੰਦੀ ਹੈ ਨਿੱਕੀ ਤੰਬੋਲੀ ਆਪਣੀਆਂ ਬੋਲਡ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਤਬਾਹੀ ਮਚਾਉਂਦੀ ਰਹਿੰਦੀ ਹੈ ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਫੋਟੋਸ਼ੂਟ ਦੌਰਾਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਦਾਕਾਰਾ ਦੀ ਇਨ੍ਹਾਂ ਤਸਵੀਰਾਂ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਸਨਸਨੀ ਮਚਾ ਦਿੱਤੀ ਹੈ ਨਿੱਕੀ ਦੀ ਨਿੱਜੀ ਤੇ ਪੇਸ਼ੇਵਰ ਜ਼ਿੰਦਗੀ ਦੀ ਝਲਕ ਉਸ ਦੇ ਇੰਸਟਾਗ੍ਰਾਮ 'ਤੇ ਹਮੇਸ਼ਾ ਦੇਖਣ ਨੂੰ ਮਿਲਦੀ ਹੈ ਨਿੱਕੀ ਨੇ ਇੱਕ ਫਲੋਰਲ ਬਰਲੇਟ ਟਾਪ ਤੇ ਇੱਕ ਫਲੋਰਲ ਸਕਰਟ ਵੀ ਪਹਿਨੀ ਹੋਈ ਹੈ ਅਦਾਕਾਰਾ ਨਿੱਕੀ ਤੰਬੋਲੀ ਦੇ ਇਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਨਿੱਕੀ ਨੇ ਸਮੋਕੀ ਆਈਜ਼ ਮੇਕਅੱਪ ਤੇ ਖੁੱਲ੍ਹੇ ਵਾਲਾਂ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ ਇਨ੍ਹਾਂ ਤਸਵੀਰਾਂ 'ਚ ਨਿੱਕੀ ਕਾਫੀ ਗਲੈਮਰਸ ਤੇ ਹੌਟ ਅੰਦਾਜ਼ 'ਚ ਪੋਜ਼ ਦੇ ਰਹੀ ਹੈ ਨਿੱਕੀ ਤੰਬੋਲੀ ਵੱਖ-ਵੱਖ ਪੋਜ਼ ਦਿੰਦੀ ਹੋਈ ਆਪਣੀਆਂ ਤਸਵੀਰਾਂ ਕਲਿੱਕ ਕਰਵਾ ਰਹੀ ਹੈ