ਪੰਜਾਬੀ ਅਦਾਕਾਰਾ ਨਿਮਰਤ ਖਹਿਰਾ ਕੋਈ ਪਛਾਣ ਦੀ ਮੋਹਤਾਜ ਨਹੀਂ 13 ਮਈ ਨੂੰ ਉਹ ਫਿਲਮ ਸੌਂਕਣ-ਸੌਂਕਣੇ ਵਿੱਚ ਨਜ਼ਰ ਆਵੇਗੀ ਨਿਮਰਤ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਹਾਲ ਹੀ 'ਚ ਉਨ੍ਹਾਂ ਨੇ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਸ 'ਚ ਉਹ ਕਾਲੇ ਰੰਗ ਦੇ ਸੂਟ 'ਚ ਨਜ਼ਰ ਆ ਰਹੇ ਹਨ ਇਨ੍ਹੀਂ ਦਿਨੀਂ ਉਹ ਆਪਣੀ ਆਉਣ ਵਾਲੀ ਫਿਲਮ ਦੀ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ ਉਨ੍ਹਾਂ ਨੇ ਇਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤੀਆਂ ਹਨ ਆਪਣੀ ਸਾਦਗੀ ਤੇ ਸ਼ਾਨਦਾਰ ਅਦਾਕਾਰੀ ਲਈ ਜਾਣੀ ਜਾਂਦੀ ਹੈ ਨਿਮਰਤ ਤਸਵੀਰਾਂ 'ਚ ਨਿਮਰਤ ਬਲੈਕ ਕਲਰ ਦੇ ਅਨਾਰਕਲੀ ਸੂਟ 'ਚ ਨਜ਼ਰ ਆ ਰਹੀ ਹੈ ਇਸ ਸੂਟ 'ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ ਨਿਮਰਤ ਦਾ ਇਹ ਸਾਦਗੀ ਭਰਿਆ ਫੋਟੋਸ਼ੂਟ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ