ਨਿਮਰਤ ਖਹਿਰਾ ਦੇ ਸੋਸ਼ਲ ਮੀਡੀਆ 'ਤੇ 7 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ ਨਿਮਰਤ ਖਹਿਰਾ ਨੇ ਆਪਣੇ ਫੈਨਜ਼ ਨਾਲ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਨਿਮਰਤ ਕੂਲ ਲੁੱਕ 'ਚ ਨਜ਼ਰ ਆ ਰਹੀ ਨਿਮਰਤ ਕਾਫੀ ਸੁਰਖੀਆਂ ਬਟੋਰ ਰਹੀ ਹੈ ਨਿਮਰਤ ਨੇ ਇਕ ਵਾਰ ਫਿਰ ਆਪਣੇ ਲੇਟੈਸਟ ਫੋਟੋਸ਼ੂਟ ਨਾਲ ਇੰਟਰਨੈੱਟ 'ਤੇ ਤਹਿਲਕਾ ਮਚਾ ਦਿੱਤਾ ਹੈ ਨਿਮਰਤ ਖਹਿਰਾ ਸੋਸ਼ਲ ਮੀਡੀਆ ਰਾਹੀਂ ਹਮੇਸ਼ਾ ਫੈਨਜ਼ ਨਾਲ ਜੁੜੀ ਰਹਿੰਦੀ ਹੈ ਪਿੰਕ ਡਰੈੱਸ 'ਚ ਅਭਿਨੇਤਰੀ ਕਾਫੀ ਪਿਆਰੀ ਲੱਗ ਰਹੀ ਹੈ ਅਦਾਕਾਰਾ ਦੀ ਸਾਦਗੀ ਨੇ ਇੱਕ ਵਾਰ ਫਿਰ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ ਤਸਵੀਰਾਂ 'ਚ ਉਹ ਹੋਟਲ ਦੇ ਕਮਰੇ 'ਚ ਪੋਜ਼ ਦੇ ਰਹੀ ਹੈ