ਨੋਰਾ ਫਤੇਹੀ ਬੋਲਡ ਤੇ ਹੌਟ ਤਸਵੀਰਾਂ ਪੋਸਟ ਕਰਕੇ ਸੋਸ਼ਲ ਮੀਡੀਆ ਦਾ ਤਾਪਮਾਨ ਵਧਾ ਦਿੰਦੀ ਹੈ ਹਾਲ ਹੀ 'ਚ ਨੋਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ ਇਨ੍ਹਾਂ ਤਸਵੀਰਾਂ 'ਚ ਉਸ ਦੀ ਬੋਲਡਨੈੱਸ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ ਨੋਰਾ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਆਪਣੇ ਸੀਕਵਲ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਨੋਰਾ ਫਤੇਹੀ ਨੇ ਨੀਲੇ ਰੰਗ ਦੀ ਸ਼ਾਰਟ ਡਰੈੱਸ ਪਾਈ ਹੋਈ ਹੈ ਇਸ ਲੁੱਕ 'ਚ ਨੋਰਾ ਕਾਫੀ ਖੂਬਸੂਰਤ ਲੱਗ ਰਹੀ ਹੈ, ਫੈਨਜ਼ ਵੀ ਇਸ ਲੁੱਕ ਕਾਫੀ ਪਸੰਦ ਕਰ ਰਹੇ ਹਨ ਨੋਰਾ ਫਤੇਹੀ ਨੇ ਇਹ ਫੋਟੋਸ਼ੂਟ ਕਰਵਾਉਂਦੇ ਹੋਏ ਇੱਕ ਤੋਂ ਵਧ ਕੇ ਇੱਕ ਕਿਲਰ ਪੋਜ਼ ਦਿੱਤੇ ਹਨ ਨੋਰਾ ਨੇ ਸ਼ਾਰਟ ਹੇਅਰ ਓਪਨ ਕਰਕੇ ਤੇ ਨਿਊਡ ਮੇਕਅਪ ਕਰਕੇ ਆਪਣੇ ਅਊਟਲੁੱਕ ਨੂੰ ਪੂਰਾ ਕੀਤਾ ਹੈ ਅਦਾਕਾਰਾ ਨੋਰਾ ਫਤੇਹੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਨੋਰਾ ਫਤੇਹੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕਾਂ ਨੇ ਕਾਫੀ ਲਾਈਕਸ ਅਤੇ ਕਮੈਂਟਸ ਕੀਤੇ ਹਨ