ਨੋਰਾ ਆਪਣੀ ਬੋਲਡ ਫਿਗਰ ਤੇ ਸਟਾਈਲਿਸ਼ ਡਰੈਸਿੰਗ ਸੈਂਸ ਲਈ ਲਾਈਮਲਾਈਟ 'ਚ ਰਹਿੰਦੀ ਹੈ

ਇਨ੍ਹੀਂ ਦਿਨੀਂ ਅਦਾਕਾਰਾ ਫਿਲਮੀ ਸਿਤਾਰਿਆਂ ਨਾਲ ਸੰਗੀਤਕ ਟੂਰ 'ਤੇ ਹੈ

ਜਿੱਥੋਂ ਉਸ ਨੇ ਇੰਸਟਾਗ੍ਰਾਮ 'ਤੇ ਆਪਣੇ ਸਟੇਜ ਪਰਫਾਰਮੈਂਸ ਦੀਆਂ ਤਸਵੀਰਾਂ ਅਪਲੋਡ ਕੀਤੀਆਂ ਹਨ

ਅਦਾਕਾਰਾ ਨੋਰਾ ਫਤੇਹੀ ਨੇ ਆਪਣੇ ਇੰਸਟਾਗ੍ਰਾਮ 'ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ

ਜਿਸ 'ਚ ਉਸ ਨੇ ਲਾਲ ਰੰਗ ਦੀ ਸ਼ਾਰਟ ਟੂ ਪੀਸ ਡਰੈੱਸ ਪਾਈ ਹੋਈ ਹੈ

ਇਨ੍ਹਾਂ ਤਸਵੀਰਾਂ 'ਚ ਨੋਰਾ ਫਤੇਹੀ ਦੀ ਹੌਟਨੈੱਸ ਨੂੰ ਦੇਖ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ

ਇਸ ਦੇ ਨਾਲ ਹੀ ਉਸ ਦੇ ਕਾਤਲਾਨਾ ਅੰਦਾਜ਼ ਤੋਂ ਵੀ ਲੋਕਾਂ ਦੀਆਂ ਨਜ਼ਰਾਂ ਨਹੀਂ ਹਟ ਰਹੀਆਂ ਹਨ

ਇਨ੍ਹਾਂ ਤਸਵੀਰਾਂ 'ਚ ਨੋਰਾ ਫਤੇਹੀ ਆਪਣੇ ਪਰਫੈਕਟ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ

ਅਦਾਕਾਰਾ ਨੇ ਕੈਪਸ਼ਨ 'ਚ ਲਿਖਿਆ- 'ਸਟੇਜ ਅਤੇ ਮੇਰੇ ਪ੍ਰਸ਼ੰਸਕਾਂ ਲਈ ਮੇਰਾ ਪਿਆਰ'

ਨੋਰਾ ਦੀਆਂ ਫੋਟੋਆਂ ਨੂੰ 2 ਘੰਟੇ 'ਚ 6 ਲੱਖ 21 ਹਜ਼ਾਰ ਤੋਂ ਵੱਧ ਲਾਈਕਸ ਆ ਚੁੱਕੇ ਹਨ