ਅਦਾਕਾਰਾ ਅਤੇ ਡਾਂਸਰ ਨੋਰਾ ਫਤੇਹੀ ਬੀਤੇ ਕੁਝ ਦਿਨਾਂ ਤੋਂ ਗਲਤ ਕਾਰਨਾਂ ਕਰਕੇ ਸੁਰਖੀਆਂ ਵਿੱਚ ਹੈ। ਹਾਲ ਹੀ 'ਚ ਨੋਰਾ ਫਤੇਹੀ ਤੋਂ ਆਰਥਿਕ ਅਪਰਾਧ ਸ਼ਾਖਾ ਨੇ ਘੰਟਿਆਂ ਤੱਕ ਪੁੱਛਗਿੱਛ ਕੀਤੀ।