ਅਕਸਰ ਕਿਹਾ ਜਾਂਦਾ ਹੈ ਕਿ ਸ਼ਰਾਬ ਲੀਵਰ ਨੂੰ ਖਰਾਬ ਕਰ ਦਿੰਦਾ ਹੈ। ਇਹ ਸੱਚਾਈ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਕੁਝ ਭੋਜਨ ਲੀਵਰ ਨੂੰ ਸ਼ਰਾਬ ਨਾਲੋਂ ਵੀ ਵੱਧ ਨੁਕਸਾਨ ਪਹੁੰਚਾਉਂਦੇ ਹਨ।