ਜੀਵਨ ਸ਼ੈਲੀ ਵਿੱਚ ਬਦਲਾਅ ਅਤੇ ਖੁਰਾਕ ਦੀ ਕਮੀ ਕਾਰਨ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਹੋ ਜਾਂਦੀ ਹੈ। ਅੰਕੜੇ ਦੱਸਦੇ ਹਨ ਕਿ ਅੱਜ ਦੇਸ਼ ਵਿੱਚ 70 ਤੋਂ 90 ਫੀਸਦੀ ਲੋਕ ਵਿਟਾਮਿਨ ਦੀ ਕਮੀ ਨਾਲ ਜੂਝ ਰਹੇ ਹਨ।