ਨੁਸਰਤ ਭਰੂਚਾ ਬੋਲਡ ਤੇ ਖੂਬਸੂਰਤ ਲੁੱਕ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਸੁਰਖੀਆਂ 'ਚ ਰਹਿੰਦੀ ਹੈ ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਫੋਟੋਸ਼ੂਟ ਨਾਲ ਇੰਟਰਨੈੱਟ ਦਾ ਤਾਪਮਾਨ ਵਧਾ ਦਿੱਤਾ ਹੈ ਇਨ੍ਹਾਂ ਤਸਵੀਰਾਂ 'ਚ ਉਸ ਦੇ ਸਧਾਰਨ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ ਨੁਸਰਤ ਨੇ ਲੇਟੈਸਟ ਗਲੈਮਰਸ ਤਸਵੀਰਾਂ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ ਅਦਾਕਾਰਾ ਨੇ ਹਾਲ ਹੀ 'ਚ ਹੋਏ ਫੋਟੋਸ਼ੂਟ ਦੀਆਂ ਬੇਹੱਦ ਸੈਕਸੀ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਉਸ ਦੇ ਕਿਲਰ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ ਫੋਟੋਸ਼ੂਟ ਦੌਰਾਨ ਅਦਾਕਾਰਾ ਨੁਸਰਤ ਭਰੂਚਾ ਨੇ ਪਿੰਕ ਕਲਰ ਦੀ ਸਾੜ੍ਹੀ ਪਾਈ ਹੋਈ ਹੈ ਇਸ ਐਥਨਿਕ ਲੁੱਕ 'ਚ ਅਭਿਨੇਤਰੀ ਕਾਫੀ ਸ਼ਾਨਦਾਰ ਲੱਗ ਰਹੀ ਹੈ ਨੁਸ਼ਰਤ ਨੇ ਖੁੱਲ੍ਹੇ ਵਾਲ ਤੇ ਗਲੈਮ ਮੇਕਅੱਪ ਕਰਕੇ ਆਪਣੀ ਲੁੱਕ ਨੂੰ ਹੋਰ ਵੀ ਖੂਬਸੂਰਤ ਬਣਾਇਆ ਹੈ ਅਦਾਕਾਰਾ ਆਪਣੀਆਂ ਕਜਰਾਰੀ ਅੱਖਾਂ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਛੁਰਾ ਚਲਾਉਂਦੀ ਨਜ਼ਰ ਆ ਰਹੀ ਹੈ