ਆਯੁਸ਼ਮਾਨ ਖੁਰਾਨਾ ਦੀ 'ਡ੍ਰੀਮਗਰਲ' ਨੁਸਰਤ ਭਰੂਚਾ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ ਉਸ ਦਾ ਹਰ ਲੁੱਕ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋਣਾ ਸ਼ੁਰੂ ਹੋ ਜਾਂਦਾ ਹੈ ਨੁਸਰਤ ਗਲੈਮਰਸ ਤਸਵੀਰਾਂ ਨਾਲ ਪ੍ਰਸ਼ੰਸਕਾਂ ਨੂੰ ਆਪਣੀ ਖੂਬਸੂਰਤੀ ਨਾਲ ਪ੍ਰਭਾਵਿਤ ਕਰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਨਾਲ ਸੋਸ਼ਲ ਮੀਡੀਆ 'ਤੇ ਤਾਪਮਾਨ ਵਧਾ ਦਿੱਤਾ ਨੁਸਰਤ ਭਰੂਚਾ ਹਰ ਦਿਨ ਆਪਣੇ ਨਵੇਂ ਲੁੱਕ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ ਇਨ੍ਹਾਂ ਤਸਵੀਰਾਂ 'ਚ ਉਸ ਨੇ ਇੰਡੋ-ਵੈਸਟਰਨ ਲੁੱਕ ਵਿੱਚ ਆਊਟਫਿਟ ਪਾਇਆ ਹੋਇਆ ਹੈ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਗੁਲਾਬੀ ਰੰਗ ਦੀ ਸਾੜ੍ਹੀ ਲੁੱਕ ਵਿੱਚ ਡਰੈੱਸ ਪਾਈ ਹੋਈ ਹੈ ਨੁਸਰਤ ਭਰੂਚਾ ਦਾ ਇਹ ਲੁੱਕ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਵਾਇਰਲ ਹੋਣਾ ਸ਼ੁਰੂ ਹੋ ਗਿਆ ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਨੁਸਰਤ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਦਾਕਾਰਾ ਨੁਸਰਤ ਭਰੂਚਾ ਨੂੰ ਇੰਸਟਾਗ੍ਰਾਮ 'ਤੇ 5.8 ਮਿਲੀਅਨ ਯੂਜ਼ਰਸ ਫਾਲੋ ਕਰਦੇ ਹਨ