ਨੁਸਰਤ ਭਰੂਚਾ ਆਪਣੇ ਬੋਲਡ ਤੇ ਸ਼ਾਨਦਾਰ ਅੰਦਾਜ਼ ਨਾਲ ਲਾਈਮਲਾਈਟ ਚੁਰਾਉਂਦੀ ਹੈ ਉਸ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ ਨੁਸਰਤ ਨੇ ਆਪਣੇ ਤਾਜ਼ਾ ਹੌਟ ਫੋਟੋਸ਼ੂਟ ਨਾਲ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ ਨੁਸਰਤ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਨੁਸਰਤ ਭਰੂਚਾ ਬੌਸ ਲੇਡੀ ਲੁੱਕ 'ਚ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ 'ਚ ਨੁਸਰਤ ਭਰੂਚਾ ਸਟਾਈਲ ਤੇ ਸਵੈਗ ਦਾ ਤੜਕਾ ਲਗਾਉਂਦੀ ਨਜ਼ਰ ਆ ਰਹੀ ਹੈ ਨੁਸਰਤ ਬਲੈਕ ਕਟਆਊਟ ਬਲੈਜ਼ਰ ਅਤੇ ਲੈਗਿੰਗਸ 'ਚ ਕਾਫੀ ਸ਼ਾਨਦਾਰ ਨਜ਼ਰ ਆ ਰਹੀ ਹੈ ਨੁਸਰਤ ਭਰੂਚਾ ਨੇ ਆਪਣੇ ਲੁੱਕ ਨੂੰ ਸ਼ੇਡਜ਼ ਅਤੇ ਬਲੈਕ ਹਾਈ-ਹੀਲਜ਼ ਨਾਲ ਪੂਰਾ ਕੀਤਾ ਹੈ ਨੁਸਰਤ ਨੇ ਇਨ੍ਹਾਂ ਤਸਵੀਰਾਂ ਨੂੰ ਬਿਨਾਂ ਕਿਸੇ ਕੈਪਸ਼ਨ ਤੇ ਬਲੈਕ ਹਾਰਟ ਇਮੋਜੀ ਦੇ ਨਾਲ ਸ਼ੇਅਰ ਕੀਤਾ ਹੈ