ਨੁਸਰਤ ਭਰੂਚਾ ਨੇ ਬਾਲੀਵੁੱਡ ਇੰਡਸਟਰੀ 'ਚ ਕਈ ਸ਼ਾਨਦਾਰ ਫਿਲਮਾਂ 'ਚ ਕੰਮ ਕੀਤਾ ਹੈ ਨੁਸਰਤ ਭਰੂਚਾ ਅਕਸਰ ਆਪਣੇ ਲੁੱਕ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ ਨੁਸਰਤ ਭਰੂਚਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆਉਂਦੀ ਹੈ ਉਹ ਹਰ ਰੋਜ਼ ਆਪਣੀਆਂ ਹੌਟ ਤਸਵੀਰਾਂ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ ਹਾਲ ਹੀ ਵਿੱਚ ਨੁਸਰਤ ਭਰੂਜਾ ਨੇ ਆਪਣੀਆਂ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਉਸ ਨੇ ਬਹੁਤ ਹੀ ਖੂਬਸੂਰਤ ਮੈਰੂਨ ਰੰਗ ਦੀ ਡਰੈੱਸ ਪਾਈ ਹੋਈ ਹੈ ਇਨ੍ਹਾਂ ਤਸਵੀਰਾਂ 'ਚ ਨੁਸਰਤ ਨੇ ਕਾਫੀ ਨਿਊਡ ਮੇਕਅੱਪ ਤੇ ਆਪਣੇ ਵਾਲ ਵੀ ਖੁੱਲ੍ਹੇ ਰੱਖੇ ਹੋਏ ਹਨ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ 22000 ਤੋਂ ਜ਼ਿਆਦਾ ਲਾਈਕਸ ਮਿਲ ਚੁੱਕੇ ਹਨ ਇਸ ਦੇ ਨਾਲ ਹੀ ਨੁਸਰਤ ਭਰੂਚਾ ਨੇ ਬਹੁਤ ਹੀ ਖੂਬਸੂਰਤ ਜਿਊਲਰੀ ਪਾਈ ਹੋਈ ਹੈ ਇਨ੍ਹਾਂ ਤਸਵੀਰਾਂ 'ਚ ਨੁਸਰਤ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ