ਭਰੂਚਾ ਆਪਣੀ ਖੂਬਸੂਰਤੀ ਅਤੇ ਐਕਟਿੰਗ ਕਾਰਨ ਲੋਕਾਂ 'ਚ ਸੁਰਖੀਆਂ 'ਚ ਬਣੀ ਰਹਿੰਦੀ ਹੈ

ਇੰਸਟਾਗ੍ਰਾਮ 'ਤੇ ਉਸ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਬੇਕਰਾਰ ਕਰਦੀ ਰਹਿੰਦੀਆਂ ਹਨ

ਅਦਾਕਾਰਾ ਸੋਸ਼ਲ ਮੀਡੀਆ 'ਤੇ ਆਪਣੇ ਫੈਸ਼ਨ ਸਟੇਟਮੈਂਟਾਂ ਕਾਰਨ ਚਰਚਾ 'ਚ ਰਹਿੰਦੀ ਹੈ

ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਗਲੈਮਰਸ ਆਊਟਫਿਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਨੁਸਰਤ ਭਰੂਚਾ ਨੇ ਲੇਟੈਸਟ ਫੋਟੋਸ਼ੂਟ ਦੌਰਾਨ ਮੈਰੂਨ ਕਲਰ ਦੀ ਡਰੈੱਸ ਪਹਿਨੀ ਹੋਈ ਹੈ

ਅਦਾਕਾਰਾ ਨੇ ਇਸ ਡਰੈੱਸ 'ਚ ਬੇਹੱਦ ਗਲੈਮਰਸ ਅੰਦਾਜ਼ 'ਚ ਕਿਲਰ ਪੋਜ਼ ਦਿੱਤੇ ਹਨ

ਅਦਾਕਾਰਾ ਨੁਸਰਤ ਭਰੂਚਾ ਨੇ ਮੈਰੂਨ ਰੰਗ ਦੀ ਡੀਪਨੇਕ ਸ਼ਾਰਟ ਡਰੈੱਸ ਪਾਈ ਹੋਈ ਹੈ

ਇਸ ਲੁੱਕ 'ਚ ਅਭਿਨੇਤਰੀ ਬੇਹੱਦ ਸਿਜ਼ਲਿੰਗ ਅਤੇ ਹੌਟ ਲੱਗ ਰਹੀ ਹੈ

ਨੁਸਰਤ ਭਰੂਚਾ ਸੋਸ਼ਲ ਮੀਡੀਆ 'ਤੇ ਬੋਲਡਨੈੱਸ ਫੈਲਾ ਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ ਹੈ

ਨੁਸਰਤ ਹਲਕਾ ਮੇਕਅੱਪ ਤੇ ਈਅਰਰਿੰਗਸ ਪਾ ਕੇ ਕਾਫੀ ਗਲੈਮਰਸ ਲੱਗ ਰਹੀ ਹੈ