Nusrat Jahan Controversy ਮਸ਼ਹੂਰ ਬੰਗਾਲੀ ਅਦਾਕਾਰਾ ਅਤੇ ਟੀਮਐਮਸੀ ਦੀ ਸੰਸਦ ਮੈਂਬਰ ਨੁਸਰਤ ਜਹਾਂ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਅਜਿਹੇ 'ਚ ਤੁਹਾਨੂੰ ਉਨ੍ਹਾਂ ਦੇ ਨਾਂ ਨਾਲ ਜੁੜੇ ਸਾਰੇ ਵਿਵਾਦਾਂ ਬਾਰੇ ਦੱਸਣ ਜਾ ਰਹੇ ਹਾਂ।