ਨੁਸਰਤ ਜਹਾਂ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਅਭਿਨੇਤਰੀ ਦਾ ਲੁੱਕ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।