ਅਖਰੋਟ ਦੇ ਸੇਵਨ ਨਾਲ ਸਰੀਰ 'ਚ ਖਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕਰਨ 'ਚ ਮਦਦ ਮਿਲਦੀ ਹੈ।



ਅਖਰੋਟ ਕੈਲੋਰੀ ਦਾ ਚੰਗਾ ਸਰੋਤ ਹਨ। ਅਜਿਹੇ 'ਚ ਇਸ ਦਾ ਸੇਵਨ ਸਰੀਰ ਦੇ ਭਾਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।



ਜੇਕਰ ਤੁਸੀਂ ਭਿੱਜੇ ਹੋਏ ਅਖਰੋਟ ਦਾ ਸੇਵਨ ਕਰਦੇ ਹੋ, ਤਾਂ ਤੁਹਾਡੀ ਪਾਚਨ ਸ਼ਕਤੀ ਵਧੇਗੀ, ਜਿਸ ਨਾਲ ਤੁਹਾਡੀ ਪਾਚਨ ਪ੍ਰਣਾਲੀ ਵਿੱਚ ਸੁਧਾਰ ਹੋਵੇਗਾ।



ਅਖਰੋਟ ਦਾ ਸੇਵਨ ਹੱਡੀਆਂ ਲਈ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ।



ਸਰੀਰ ਤੋਂ ਐਲਰਜੀ ਨੂੰ ਦੂਰ ਕਰਨ ਲਈ ਅਖਰੋਟ ਦਾ ਸੇਵਨ ਵੀ ਕੀਤਾ ਜਾਂਦਾ ਹੈ।



ਅਖਰੋਟ ਦਿਮਾਗ ਦੇ ਕੰਮਕਾਜ ਨੂੰ ਬਿਹਤਰ ਬਣਾਉਂਦਾ ਹੈ ਅਤੇ ਯਾਦਦਾਸ਼ਤ ਵਧਾਉਣ 'ਚ ਮਦਦ ਕਰਦਾ ਹੈ।



ਭਿੱਜੇ ਹੋਏ ਅਖਰੋਟ ਦਾ ਸੇਵਨ ਕਰਦੇ ਹੋ, ਤਾਂ ਇਹ ਨਾ ਸਿਰਫ ਊਰਜਾ ਵਧਾਉਂਦਾ ਹੈ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਵਿੱਚ ਵੀ ਮਦਦ ਕਰਦਾ ਹੈ।