ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਪੰਜਾਬ ਦੇ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ 'ਤੇ ਕੁਝ ਵੀ ਬੀਜਿਆ ਜਾ ਸਕਦਾ ਹੈ ਪਰ ਨਫ਼ਰਤ ਦੇ ਬੀਜ ਨਹੀਂ ਈਦ-ਉਲ-ਫਿਤਰ ਦੇ ਸ਼ੁਭ ਮੌਕੇ 'ਤੇ ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕੀਤਾ ਈਦ ਪਵਿੱਤਰ ਤਿਉਹਾਰ ਸਰਬ ਸਾਂਝੀਵਾਲਤਾ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਹੈ ਜ਼ਿਲ੍ਹੇ ਵਿੱਚ ਸਿੱਖਿਆ ਅਤੇ ਸਿਹਤ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ ਸਥਾਨਕ ਵਿਧਾਇਕ ਮੁਹੰਮਦ ਵੱਲੋਂ ਉਠਾਈਆਂ ਮੰਗਾਂ ਨੂੰ ਮੰਨਦੇ ਹੋਏ ਜਮੀਲ ਉਰ ਰਹਿਮਾਨ ਮਾਨ ਨੂੰ ਭਰੋਸਾ ਦਿਵਾਇਆ ਕਿ ਉਹ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦੇਣਗੇ