ਸੰਤਰੇ ‘ਚ ਵਿਟਾਮਿਨ ਸੀ, ਏ, ਬੀ ਤੋਂ ਇਲਾਵਾ ਫਾਈਬਰ, ਕੈਲਸ਼ੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ ਵਰਗੇ ਤੱਤ ਪਾਏ ਜਾਂਦੇ ਹਨ। ਜੋ ਕਿ ਕੋਰੋਨਾ ਕਾਲ ‘ਚ ਤੁਹਾਡੀ ਇਮਿਊਨਿਟੀ ਨੂੰ ਵਧਾਉਣ ‘ਚ ਮਦਦ ਕਰਦੇ ਹਨ। ਇਸ ਕਾਰਨ ਲੋਕ ਸੰਤਰੇ ਦਾ ਜ਼ਿਆਦਾ ਸੇਵਨ ਕਰਨ ਲੱਗਦੇ ਹਨ।