ਅਦਾਕਾਰਾ ਸ਼ਵੇਤਾ ਤਿਵਾਰੀ ਦੀ ਬੇਟੀ ਪਲਕ ਤਿਵਾਰੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।



ਪਲਕ ਤਿਵਾਰੀ ਨੇ ਹੁਣ ਇਕ ਵਾਰ ਫਿਰ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਉਸ ਦੀਆਂ ਇਹ ਤਸਵੀਰਾਂ ਪ੍ਰਸ਼ੰਸਕਾਂ ਦਾ ਦਿਲ ਲੁੱਟ ਰਹੀਆਂ ਹਨ।

ਪਲਕ ਨੇ ਪੀਚ ਕਲਰ ਦੀ ਸ਼ਾਰਟ ਬਾਡੀਕੋਨ ਡਰੈੱਸ ਦੇ ਨਾਲ ਸਫੇਦ ਬਲੇਜ਼ਰ ਪਾਇਆ ਹੋਇਆ ਹੈ।

ਇਨ੍ਹਾਂ ਤਸਵੀਰਾਂ 'ਚ ਪਲਕ ਗਲੈਮਰਸ ਅਤੇ ਬੋਲਡ ਅੰਦਾਜ਼ 'ਚ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ 'ਚ ਪਲਕ ਗਲੈਮਰਸ ਅਤੇ ਬੋਲਡ ਅੰਦਾਜ਼ 'ਚ ਨਜ਼ਰ ਆ ਰਹੀ ਹੈ।

ਤਸਵੀਰਾਂ ਸ਼ੇਅਰ ਕਰਦੇ ਹੋਏ ਪਲਕ ਨੇ ਲਿਖਿਆ- ਸਰਦੀਆਂ ਦਾ ਗੁਲਾਬ।

ਪਲਕ ਦੇ ਇਸ ਗਲੈਮ ਲੁੱਕ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਿਆਰ ਮਿਲ ਰਿਹਾ ਹੈ।

ਸਲਮਾਨ ਦੀ ਸਾਬਕਾ ਪ੍ਰੇਮਿਕਾ ਸੰਗੀਤਾ ਬਿਜਲਾਨੀ ਨੇ ਪਲਕ ਦੀਆਂ ਇਨ੍ਹਾਂ ਤਸਵੀਰਾਂ 'ਤੇ ਕਮੈਂਟ ਵੀ ਕੀਤਾ ਹੈ।

ਪਲਕ ਦੀਆਂ ਤਸਵੀਰਾਂ 'ਤੇ ਟਿੱਪਣੀ ਕਰਦੇ ਹੋਏ ਸੰਗੀਤਾ ਬਿਜਲਾਨੀ ਨੇ ਲਿਖਿਆ, ਬੇਹੱਦ ਪਿਆਰੀ।