ਬਾਲੀਵੁੱਡ ਅਦਾਕਾਰਾ ਪਲਕ ਤਿਵਾਰੀ ਨੂ ਅੱਜ ਕਿਸੇ ਪਛਾਣ ਦੀ ਲੋੜ ਨਹੀਂ ਹੈ ਉਸ ਦਾ ਹਰ ਲੁੱਕ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋਣਾ ਸ਼ੁਰੂ ਹੋ ਜਾਂਦਾ ਹੈ ਹਾਲ ਹੀ 'ਚ ਅਦਾਕਾਰਾ ਨੇ ਆਪਣੀ ਲੇਟੈਸਟ ਛੁੱਟੀਆਂ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਪ੍ਰਸ਼ੰਸਕ ਉਸ ਦੇ ਅੰਦਾਜ਼ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ ਪਲਕ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਇੰਟਰਨੈੱਟ 'ਤੇ ਹਲਚਲ ਮਚਾ ਦਿੱਤੀ ਹੈ ਇਨ੍ਹਾਂ ਤਸਵੀਰਾਂ 'ਚ ਉਸ ਦਾ ਕਿਊਟ ਲੁੱਕ ਅਤੇ ਕਿਲਰ ਸਟਾਈਲ ਦੇਖਣ ਯੋਗ ਹੈ ਪਲਕ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਹੁੰਦਾ ਹੀ ਕੁਝ ਹੀ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ ਪਲਕ ਬੇਜ ਕਲਰ ਦਾ ਹਾਈ ਨੇਕ ਸਵੈਟਰ ਪਹਿਨੇ ਨਜ਼ਰ ਆ ਰਹੀ ਹੈ ਪਲਕ ਨੇ ਖੁੱਲੇ ਵਾਲਾਂ ਨੂੰ ਵੇਵੀ ਹੇਅਰ ਸਟਾਈਲ ਲੁੱਕ ਤੇ ਨਿਊਡ ਮੇਕਅੱਪ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਪਲਕ ਤਿਵਾਰੀ ਨੇ ਆਪਣੇ ਪਰਿਵਾਰ ਨਾਲ ਕੁਆਲਿਟੀ ਟਾਈਮ ਬਿਤਾਉਂਦੇ ਹੋਏ ਤਸਵੀਰਾਂ ਸ਼ੇਅਰ ਕੀਤੀਆਂ ਸਨ