ਸ਼ਵੇਤਾ ਤਿਵਾਰੀ ਦੀ ਬੇਟੀ ਹੈ ਪਲਕ ਤਿਵਾਰੀ ਪਲਕ ਇਬਰਾਹਿਮ ਨਾਲ ਦੋਸਤੀ ਨੂੰ ਲੈ ਕੇ ਚਰਚਾ 'ਚ ਹੈ। ਇਬਰਾਹਿਮ ਤੇ ਪਲਕ ਨੂੰ ਰੈਸਟੋਰੈਂਟ ਦੇ ਬਾਹਰ ਦੇਖਿਆ ਗਿਆ। ਜਿਸ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਸੀ। ਪਲਕ ਤੇ ਇਬਰਾਹਿਮ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਪਲਕ ਨੇ ਕਿਹਾ ਸੀ ਕਿ ਦੋਵੇਂ ਸਿਰਫ ਚੰਗੇ ਦੋਸਤ ਹਨ। ਉਸ ਦਿਨ ਇਬਰਾਹਿਮ ਤੋਂ ਇਲਾਵਾ ਹੋਰ ਲੋਕ ਵੀ ਉਨ੍ਹਾਂ ਦੇ ਨਾਲ ਸਨ। ਪਲਕ ਤੇ ਇਬਰਾਹਿਮ ਨੂੰ ਇਕ ਵਾਰ ਫਿਰ ਡਿਨਰ ਡੇਟ 'ਤੇ ਦੇਖਿਆ ਗਿਆ। ਪਲਕ ਤੇ ਇਬਰਾਹਿਮ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ 'ਚ ਉਹ ਰੈਸਟੋਰੈਂਟ ਤੋਂ ਬਾਹਰ ਨਿਕਲਦੇ ਨਜ਼ਰ ਆ ਰਹੇ ਹਨ।