Patiala News: ਪੰਜਾਬ ਸਰਕਾਰ ਸਿਹਤ ਮਹਿਕਮੇ ਵਿੱਚ ਸੁਧਾਰ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਪਟਿਆਲਾ ਦੇ ਸਰਕਾਰੀ ਹਸਪਤਾਲ ਰਜਿੰਦਰਾ ਦੀ ਹਾਲਤ ਤਰਸਯੋਗ ਬਣੀ ਹੋਈ ਹੈ।