ਮੂੰਗਫਲੀ ਦੀ ਤਾਸੀਰ ਗਰਮ ਹੁੰਦੀ ਹੈ ਇਸ ਲਈ ਸਰੀਰ ਅੰਦਰੋਂ ਗਰਮ ਰਹਿੰਦਾ ਹੈ



ਗੱਚਕ ਖ਼ਰਾਬ ਕੋਲੇਸਟ੍ਰੋਲ ਨੂੰ ਘਟਾਉਣ ‘ਚ ਮਦਦਗਾਰ ਹੁੰਦੀ ਹੈ



ਗੱਚਕ ਆਇਰਨ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਹੁੰਦੀ ਹੈ



ਮੂੰਗਫਲੀ ਇੱਕ ਇਮਿਊਨਿਟੀ ਬੂਸਟਰ ਹੈ ਇਸ ਲਈ ਇਹ ਵਾਇਰਸ ਅਤੇ ਬੈਕਟੀਰੀਅਲ ਇੰਫੈਕਸ਼ਨ, ਜ਼ੁਕਾਮ, ਖੰਘ ਤੋਂ ਬਚਾਉਂਦੀ ਹੈ



ਗੱਚਕ ਐਂਟੀ-ਏਜਿੰਗ, ਪਿੰਪਲਸ ਅਤੇ ਹੋਰ ਸਮੱਸਿਆਵਾਂ ਤੋਂ ਵੀ ਬਚਾਓਦੀ ਹੈ



ਇਹ ਗਰਭਵਤੀ ਔਰਤਾਂ ਲਈ ਵੀ ਫਾਇਦੇਮੰਦ ਹੈ



ਗੱਚਕ ਸਰੀਰ ‘ਚ ਖੂਨ ਦੀ ਕਮੀ ਨੂੰ ਦੂਰ ਕਰਦੀ ਹੈ



ਗੱਚਕ ਹਾਰਟ ਅਟੈਕ ਦੇ ਖ਼ਤਰੇ ਨੂੰ ਵੀ ਘਟਾਉਂਦੀ ਹੈ