ਰਿਸਰਚ ਦੇ ਅਨੁਸਾਰ, ਮੂੰਗਫਲੀ ਦੀ ਐਲਰਜੀ ਤੋਂ ਪੀੜਤ ਲੋਕਾਂ ਨੂੰ ਗਲਤੀ ਨਾਲ ਵੀ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ। ਇਸ ਕਾਰਨ ਮੌਤ ਵੀ ਹੋ ਸਕਦੀ ਹੈ।