Pele's Career: ਫੁੱਟਬਾਲ ਜਗਤ ਦੇ ਮਹਾਨ ਖਿਡਾਰੀ ਪੇਲੇ ਨਹੀਂ ਰਹੇ। ਉਨ੍ਹਾਂ ਦੀ ਸਿਹਤ ਕਾਫੀ ਸਮੇਂ ਤੋਂ ਖਰਾਬ ਚੱਲ ਰਹੀ ਸੀ। ਉਨ੍ਹਾਂ ਨੇ ਵੀਰਵਾਰ ਨੂੰ ਆਖਰੀ ਸਾਹ ਲਿਆ।