Pension Scheme in India: ਕੇਂਦਰ ਸਰਕਾਰ ਵੱਲੋਂ ਗਰੀਬਾਂ ਲਈ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ ਵਿੱਚ ਸਰਕਾਰ ਵੱਲੋਂ ਲੋਕਾਂ ਨੂੰ ਮੁਫਤ ਰਾਸ਼ਨ ਵੀ ਦਿੱਤਾ ਜਾਂਦਾ ਹੈ।