ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਤਣਾਅ ਅਤੇ ਚਿੰਤਾ ਆਮ ਹੋ ਗਈ ਹੈ। ਕਈ ਲੋਕ ਇਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਦਵਾਈਆਂ ਲੈਂਦੇ ਹਨ।
ABP Sanjha

ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਤਣਾਅ ਅਤੇ ਚਿੰਤਾ ਆਮ ਹੋ ਗਈ ਹੈ। ਕਈ ਲੋਕ ਇਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਦਵਾਈਆਂ ਲੈਂਦੇ ਹਨ।

ਪਰ ਕੀ ਤੁਸੀਂ ਜਾਣਦੇ ਹੋ ਕਿ ਸਹੀ ਖਾਣ ਨਾਲ ਅਸੀਂ ਆਪਣੇ ਤਣਾਅ ਨੂੰ ਕਾਫੀ ਹੱਦ ਤੱਕ ਘੱਟ ਕਰ ਸਕਦੇ ਹਾਂ।
ABP Sanjha

ਪਰ ਕੀ ਤੁਸੀਂ ਜਾਣਦੇ ਹੋ ਕਿ ਸਹੀ ਖਾਣ ਨਾਲ ਅਸੀਂ ਆਪਣੇ ਤਣਾਅ ਨੂੰ ਕਾਫੀ ਹੱਦ ਤੱਕ ਘੱਟ ਕਰ ਸਕਦੇ ਹਾਂ।

ਗਲਤ ਖਾਣ-ਪੀਣ ਦੀਆਂ ਆਦਤਾਂ ਤਣਾਅ ਦਾ ਵੱਡਾ ਕਾਰਨ ਬਣ ਜਾਂਦੀਆਂ ਹਨ। ਜਦੋਂ ਕਿ ਇੱਕ ਸੰਤੁਲਿਤ ਖੁਰਾਕ ਅਤੇ ਸਹੀ ਭੋਜਨ ਵਿਕਲਪ ਸਾਡੇ ਮਨ ਨੂੰ ਸ਼ਾਂਤ ਰੱਖਣ ਵਿੱਚ ਮਦਦ ਕਰ ਸਕਦੇ ਹਨ।
ABP Sanjha

ਗਲਤ ਖਾਣ-ਪੀਣ ਦੀਆਂ ਆਦਤਾਂ ਤਣਾਅ ਦਾ ਵੱਡਾ ਕਾਰਨ ਬਣ ਜਾਂਦੀਆਂ ਹਨ। ਜਦੋਂ ਕਿ ਇੱਕ ਸੰਤੁਲਿਤ ਖੁਰਾਕ ਅਤੇ ਸਹੀ ਭੋਜਨ ਵਿਕਲਪ ਸਾਡੇ ਮਨ ਨੂੰ ਸ਼ਾਂਤ ਰੱਖਣ ਵਿੱਚ ਮਦਦ ਕਰ ਸਕਦੇ ਹਨ।

ਅਨਾਰ ਇੱਕ ਅਜਿਹਾ ਫਲ ਹੈ ਜਿਸ ਵਿੱਚ ਤਣਾਅ ਅਤੇ ਚਿੰਤਾ ਭਾਵ ਡਿਪ੍ਰੈਸ਼ਨ ਨੂੰ ਘੱਟ ਕਰਨ ਵਾਲੇ ਕਾਰਗਰ ਗੁਣ ਹੁੰਦੇ ਹਨ।
ABP Sanjha

ਅਨਾਰ ਇੱਕ ਅਜਿਹਾ ਫਲ ਹੈ ਜਿਸ ਵਿੱਚ ਤਣਾਅ ਅਤੇ ਚਿੰਤਾ ਭਾਵ ਡਿਪ੍ਰੈਸ਼ਨ ਨੂੰ ਘੱਟ ਕਰਨ ਵਾਲੇ ਕਾਰਗਰ ਗੁਣ ਹੁੰਦੇ ਹਨ।

ABP Sanjha

ਅਨਾਰ ਵਿੱਚ ਮੌਜੂਦ ਵਿਟਾਮਿਨ, ਮਿਨਰਲਸ ਅਤੇ ਐਂਟੀਆਕਸੀਡੈਂਟ ਨਾ ਸਿਰਫ਼ ਸਰੀਰਕ ਤਣਾਅ ਨੂੰ ਘੱਟ ਕਰਦੇ ਹਨ ਸਗੋਂ ਮਾਨਸਿਕ ਤਣਾਅ ਅਤੇ ਚਿੰਤਾ ਨੂੰ ਦੂਰ ਕਰਨ ਵਿੱਚ ਵੀ ਮਦਦ ਕਰਦੇ ਹਨ।

ABP Sanjha

ਅਨਾਰ ਦਾ ਸੇਵਨ ਦਿਮਾਗੀ ਤਣਾਅ ਵਾਲੇ ਹਾਰਮੋਨ ਕੋਰਟੀਸੋਲ ਦੇ ਪੱਧਰ ਨੂੰ ਘਟਾਉਂਦਾ ਹੈ, ਜੋ ਦਿਮਾਗ ਨੂੰ ਸ਼ਾਂਤ ਅਤੇ ਸਕਾਰਾਤਮਕ ਰੱਖਦਾ ਹੈ।

ABP Sanjha

ਇਸ ਲਈ ਜੇਕਰ ਤੁਸੀਂ ਤਣਾਅ ਅਤੇ ਚਿੰਤਾ ਤੋਂ ਪ੍ਰੇਸ਼ਾਨ ਹੋ ਤਾਂ ਅਨਾਰ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ।

ABP Sanjha

ਕੁਈਨ ਮਾਰਗਰੇਟ ਯੂਨੀਵਰਸਿਟੀ ਦੀ ਇੱਕ ਖੋਜ ਨੇ ਦਿਖਾਇਆ ਹੈ ਕਿ ਜੋ ਲੋਕ ਰੋਜ਼ਾਨਾ ਅਨਾਰ ਦਾ ਜੂਸ ਪੀਂਦੇ ਹਨ, ਉਨ੍ਹਾਂ ਵਿੱਚ ਤਣਾਅ ਵਾਲੇ ਹਾਰਮੋਨ ਕੋਰਟੀਸੋਲ ਦਾ ਪੱਧਰ ਘੱਟ ਹੁੰਦਾ ਹੈ।

ABP Sanjha

ਇਸ ਦਾ ਮਤਲਬ ਹੈ ਕਿ ਅਨਾਰ ਪੀਣ ਨਾਲ ਮਾਨਸਿਕ ਤਣਾਅ ਘੱਟ ਹੁੰਦਾ ਹੈ। ਇਸ ਲਈ ਜੇਕਰ ਤੁਹਾਨੂੰ ਕਦੇ ਵੀ ਲੱਗਦਾ ਹੈ ਕਿ ਤੁਸੀਂ ਬਹੁਤ ਜ਼ਿਆਦਾ ਤਣਾਅ 'ਚ ਹੋ ਤਾਂ ਅਨਾਰ ਦਾ ਜੂਸ ਜਾਂ ਅਨਾਰ ਜ਼ਰੂਰ ਖਾਓ।

ABP Sanjha

ਇਸ ਨਾਲ ਤੁਸੀਂ ਸ਼ਾਂਤ ਅਤੇ ਸਕਾਰਾਤਮਕ ਮਹਿਸੂਸ ਕਰੋਗੇ। ਅਨਾਰ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ ਵਿੱਚ ਸ਼ਾਮਲ ਕਰੋ। ਇਸ ਨਾਲ ਤੁਹਾਡਾ ਮੂਡ ਬਿਹਤਰ ਹੋਵੇਗਾ ਅਤੇ ਤਣਾਅ ਤੋਂ ਰਾਹਤ ਮਿਲੇਗੀ।