ਕੋਵਿਡ ਨੇ ਸਾਡੀ ਜੀਵਨ ਸ਼ੈਲੀ 'ਤੇ ਬਹੁਤ ਡੂੰਘਾ ਪ੍ਰਭਾਵ ਪਾਇਆ ਹੈ। ਕੋਰੋਨਾ ਮਹਾਮਾਰੀ ਕਾਰਨ ਦਫਤਰੀ ਕੰਮਕਾਜ ਵੀ ਪ੍ਰਭਾਵਿਤ ਹੋਇਆ ਹੈ।