ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਮਾਮੂਲੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੌਮਾਂਤਰੀ ਬਾਜ਼ਾਰ 'ਚ ਸ਼ੁੱਕਰਵਾਰ ਨੂੰ ਬ੍ਰੈਂਟ ਕਰੂਡ 81.90 ਡਾਲਰ ਪ੍ਰਤੀ ਬੈਰਲ 'ਤੇ ਬੰਦ ਹੋਇਆ।