ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ। ਐਤਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ (WTI crude) 78.01 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ।