ਆਲੂਬੁਖਾਰਾ ਇੱਕ ਪੌਸ਼ਟਿਕ ਫਲ ਹੈ



ਇਹ ਖਣਿਜ ਅਤੇ ਵਿਟਾਮਿਨਾਂ ਨਾਲ ਭਰਪੂਰ ਹੁੰਦਾ ਹੈ



ਆਲੂਬੁਖਾਰੇ ਦਾ ਜੂਸ ਪੀਣ ਨਾਲ ਇਨਸੁਲਿਨ ਦਾ ਪੱਧਰ ਬਰਕਰਾਰ ਰਹਿੰਦਾ ਹੈ



ਇਸ ਵਿੱਚ ਪੋਟਾਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ



ਜੋ ਦਿਲ ਦੀ ਧੜਕਣ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ



ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ



ਇਸ ਵਿੱਚ ਕੈਲੋਰੀ ਘੱਟ ਹੁੰਦੀ ਹੈ



ਇਸ ਵਿਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ



ਇਹ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ



ਅੱਖਾਂ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦਾ ਹੈ