PM Kisan Scheme 14 Installment date: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀਆਂ 13 ਕਿਸ਼ਤਾਂ ਕਿਸਾਨਾਂ ਦੇ ਖਾਤੇ ਵਿੱਚ ਪਹੁੰਚ ਗਈਆਂ ਹਨ, ਜਦੋਂਕਿ ਕਿਸਾਨ 14 ਕਿਸ਼ਤਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।