PM Kisan Status Check: ਵੀਰਵਾਰ ਨੂੰ, ਕੇਂਦਰੀ ਖੇਤੀਬਾੜੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 13ਵੀਂ ਕਿਸ਼ਤ ਦੀ ਰਿਲੀਜ਼ ਮਿਤੀ ਦੀ ਪੁਸ਼ਟੀ ਕੀਤੀ ਹੈ।