PM Kisan Samman Nidhi Yojana: ਹਾਲ ਹੀ ਵਿੱਚ PM ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 12ਵੀਂ ਕਿਸ਼ਤ ਸਿੱਧੇ ਲਾਭ ਟਰਾਂਸਫਰ ਰਾਹੀਂ ਕਿਸਾਨਾਂ ਦੇ ਖਾਤੇ 'ਚ ਭੇਜੀ ਹੈ।