ਮਾਂ ਹੀਰਾਬੇਨ ਦੇ 100ਵੇਂ ਜਨਮ ਦਿਨ 'ਤੇ ਪ੍ਰਧਾਨ ਮੰਤਰੀ ਮੋਦੀ
ਮਾਂ ਹੀਰਾਬੇਨ ਦੇ 100ਵੇਂ ਜਨਮ ਦਿਨ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਇੰਝ ਲਿਆ ਮਾਂ ਦਾ ਅਸ਼ੀਰਵਾਦ- ਵੇਖੋ ਇਹ ਖੂਬਸੂਰਤ ਤਸਵੀਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦਾ ਅੱਜ 100ਵਾਂ ਜਨਮ ਦਿਨ ਹੈ
ਹੀਰਾਬੇਨ ਮੋਦੀ ਦੇ 100ਵੇਂ ਜਨਮ ਦਿਨ 'ਤੇ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਨੂੰ ਮਿਲਣ ਲਈ ਗਾਂਧੀਨਗਰ ਪਹੁੰਚੇ
ਪੀਐਮ ਮੋਦੀ ਨੇ ਆਪਣੀ ਮਾਂ ਹੀਰਾਬੇਨ ਮੋਦੀ ਦੇ ਪੈਰ ਧੋ ਕੇ ਆਸ਼ੀਰਵਾਦ ਵੀ ਲਿਆ
ਹੀਰਾਬੇਨ ਮੋਦੀ ਦੇ ਨਾਲ-ਨਾਲ ਇਹ ਦਿਨ ਪੀਐਮ ਮੋਦੀ ਲਈ ਬਹੁਤ ਖਾਸ ਹੈ
ਇਸ ਮੌਕੇ 'ਤੇ ਪੀਐਮ ਮੋਦੀ ਨੇ ਆਪਣੀ ਮਾਂ ਨਾਲ ਕੁਝ ਸਮਾਂ ਬਿਤਾਇਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੀ ਮਾਂ ਹੀਰਾਬੇਨ ਮੋਦੀ ਦਾ ਮੂੰਹ ਵੀ ਮਿੱਠਾ ਕਰਵਾਇਆ