ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਕਰਨਾਟਕ ਦੇ ਮੈਸੂਰ ਪੈਲੇਸ ਗਾਰਡਨ ਪਹੁੰਚੇ
ਉੱਥੇ ਮੌਜੂਦ ਲਗਪਗ 15,000 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਗਾ ਕੀਤਾ
ਇਸ ਮੌਕੇ ਉਨ੍ਹਾਂ ਯੋਗ ਦਿਵਸ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਇਸ ਦੇ ਜੀਵਨ ਵਿੱਚ ਮਹੱਤਵ ਬਾਰੇ ਦੱਸਿਆ
ਪੀਐਮ ਮੋਦੀ ਨੇ ਕਿਹਾ ਕਿ ਦੁਨੀਆ ਦੇ ਹਰ ਕੋਨੇ ਤੋਂ ਯੋਗਾ ਦੀ ਗੂੰਜ ਸੁਣਾਈ ਦੇ ਰਹੀ ਹੈ
ਪੀਐਮ ਮੋਦੀ ਨੇ ਕਿਹਾ ਕਿ ਸਾਨੂੰ ਯੋਗਾ ਕਰਨਾ ਹੈ ਅਤੇ ਯੋਗਾ ਵੱਲ ਜਾਣਾ ਹੈ
ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ ਸੂਰਜ ਚੜ੍ਹਨ ਦੇ ਨਾਲ, ਸੂਰਜ ਦੀ ਗਤੀ ਨਾਲ ਲੋਕ ਯੋਗਾ ਕਰ ਰਹੇ ਹਨ