PNB FD Interest Rate: ਜੇ ਤੁਸੀਂ ਵੀ ਪੰਜਾਬ ਨੈਸ਼ਨਲ ਬੈਂਕ (PNB) ਦੇ ਗਾਹਕ ਹੋ, ਤਾਂ ਇਹ ਖਬਰ ਜ਼ਰੂਰ ਪੜ੍ਹੋ। PNB ਨੇ 10 ਦਿਨਾਂ ਦੇ ਅੰਦਰ ਦੂਜੀ ਵਾਰ FD 'ਤੇ ਵਿਆਜ ਦਰ ਵਧਾ ਦਿੱਤੀ ਹੈ।