Punjabi Singer Karan Aujla: ਪੰਜਾਬੀ ਗਾਇਕ ਕਰਨ ਔਜਲਾ ਆਪਣੇ ਇੰਡੀਆ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਇਸ ਦੌਰਾਨ ਉਨ੍ਹਾਂ ਦੇ ਸ਼ੋਅ ਨਾਲ ਜੁੜੇ ਕਈ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ।