Amrinder Gill: ਪੰਜਾਬੀ ਸਿਨੇਮਾ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸੁਪਰਹਿੱਟ ਫਿਲਮ 'ਚੱਲ ਮੇਰਾ ਪੁੱਤ' ਦੇ ਚੌਥੇ ਸੀਜ਼ਨ ਨੂੰ ਅਜੇ ਤੱਕ ਭਾਰਤ ਵਿੱਚ ਰਿਲੀਜ਼ ਹੋਣ ਦੀ ਮਨਜ਼ੂਰੀ ਨਹੀਂ ਮਿਲੀ ਹੈ।