Amritsar News: ਸੋਸ਼ਲ ਮੀਡੀਆ ਸਨਸੇਸ਼ਨ ਕੰਚਨ ਉਰਫ਼ ਕਮਲ ਕੌਰ ਭਾਬੀ (30) ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਅੰਮ੍ਰਿਤਪਾਲ ਸਿੰਘ ਨੇ ਹੁਣ ਅੰਮ੍ਰਿਤਸਰ ਦੀ ਦੀਪਿਕਾ ਲੂਥਰਾ ਨੂੰ ਧਮਕੀ ਦਿੱਤੀ ਹੈ।