Diljit Dosanjh: ਇਸ ਸਮੇਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਹਰ ਪਾਸੇ ਬੱਲੇ-ਬੱਲੇ ਹੋ ਰਹੀ ਹੈ। ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਅਤੇ ਹਾਲੀਵੁੱਡ ਵਿੱਚ ਵੀ ਦੋਸਾਂਝਾਵਾਲੇ ਦੇ ਚਰਚੇ ਹੋ ਰਹੇ ਹਨ।