Amar Singh Chamkila-Amarjot Pics: ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਸਟਾਰਰ ਅਤੇ ਇਮਤਿਆਜ਼ ਅਲੀ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਚਮਕੀਲਾ' ਦਾ ਪਹਿਲਾ ਰਿਵਿਊ ਸਾਹਮਣੇ ਆ ਗਿਆ ਹੈ।