Punjabi Singer Arrest: ਪੰਜਾਬੀ ਸੰਗੀਤ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬੀ ਕਲਾਕਾਰ ਗਾਇਕੀ ਦੀ ਆੜ ਵਿੱਚ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਸੀ। ਇਸ ਗਾਇਕ ਦੀ ਪਛਾਣ ਸ਼ੁਭਮ ਲੋਧੀ ਵਜੋਂ ਹੋਈ ਹੈ।