Goldy Brar Alive: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਗੋਲਡੀ ਬਰਾੜ ਦੀ ਮੌਤ ਦੀਆਂ ਅਫਵਾਹਾਂ ਲਗਾਤਾਰ ਫੈਲ ਰਹੀਆਂ ਸਨ।