Mandy Takhar Wedding Reception Pics: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਉਨ੍ਹਾਂ ਦਾ ਵਿਆਹ ਸ਼ੇਖਰ ਕੌਸ਼ਲ ਨਾਂਅ ਦੇ ਸ਼ਖਸ ਨਾਲ ਹੋਇਆ ਹੈ।