Neeru Bajwa Pics: ਪੰਜਾਬੀ ਗਾਇਕਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਅਪਕਮਿੰਗ ਫਿਲਮ ਸ਼ਾਇਰ ਦੇ ਚੱਲਦੇ ਸੁਰਖੀਆਂ ਬਟੋਰ ਰਹੀ ਹੈ।



ਇਸ ਦੌਰਾਨ ਉਹ ਲਗਾਤਾਰ ਫਿਲਮ ਪ੍ਰਮੋਸ਼ਨ ਵਿੱਚ ਲੱਗੀ ਹੋਈ ਹੈ।



ਇਸ ਵਿਚਾਲੇ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਕੁਝ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।



ਦਰਅਸਲ, ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਉੱਪਰ ਸਾੜੀ ਵਾਲੇ ਕਾਤਿਲਾਨਾ ਲੁੱਕ ਦੀਆਂ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ।



ਨੀਰੂ ਬਾਜਵਾਂ ਦੀਆਂ ਇਹ ਤਸਵੀਰਾਂ ਵੇਖ ਤੁਸੀ ਵੀ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇ। ਅਦਾਕਾਰਾ ਪਿੰਕ ਸਾੜੀ ਵਿੱਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।



ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਹਮੇਸ਼ਾ ਐਕਟਿਵ ਰਹਿੰਦੀ ਹੈ।



ਹਾਲ ਹੀ ਵਿੱਚ ਨੀਰੂ ਬਾਜਵਾ ਨੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ ਵਿੱਚ ਅਦਾਕਾਰ ਨੇ ਕਾਤਿਲਾਨਾ ਪੋਜ਼ ਦਿੱਤੇ ਹਨ।



ਇਨ੍ਹਾਂ ਤਸਵੀਰਾਂ ਵਿੱਚ ਨੀਰੂ ਬਾਜਵਾ ਬੇਹੱਦ ਹੌਟ ਲੱਗ ਰਹੀ ਹੈ ਅਤੇ ਵਾਲਾਂ ਨੂੰ ਖੁ੍ੱਲ੍ਹਾ ਛੱਡਿਆ ਹੋਇਆ ਹੈ।



ਫਿਲਹਾਲ ਨੀਰੂ ਬਾਜਵਾ ਗਾਇਕ ਸਤਿੰਦਰ ਸਰਤਾਜ ਨਾਲ ਨਵੀਂ ਫਿਲਮ 'ਸ਼ਾਇਰ' 'ਚ ਨਜ਼ਰ ਆਵੇਗੀ।



ਇਹ ਫਿਲਮ 19 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।



Thanks for Reading. UP NEXT

ਕੌਰ ਬੀ ਦਾ Pefa 2024 ਅਵਾਰਡ 'ਚ ਚਮਕਿਆ ਨਾਂਅ

View next story