Nisha Bano: ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਕਈ ਸੁਪਰਹਿੱਟ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ।
ABP Sanjha

Nisha Bano: ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਕਈ ਸੁਪਰਹਿੱਟ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ।

ਦੱਸ ਦੇਈਏ ਕਿ ਅਦਾਕਾਰਾ ਨੇ ਨਮ ਅੱਖਾਂ ਨਾਲ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਨੂੰ ਵੇਖ ਹਰ ਕੋਈ ਭਾਵੁਕ ਹੋ ਰਿਹਾ ਹੈ।
ABP Sanjha

ਦੱਸ ਦੇਈਏ ਕਿ ਅਦਾਕਾਰਾ ਨੇ ਨਮ ਅੱਖਾਂ ਨਾਲ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਨੂੰ ਵੇਖ ਹਰ ਕੋਈ ਭਾਵੁਕ ਹੋ ਰਿਹਾ ਹੈ।

ਦਰਅਸਲ, ਨਿਸ਼ਾ ਨੇ ਉਸ ਸਮੇਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਦੋਂ ਉਨ੍ਹਾਂ ਆਪਣੇ ਪਿਤਾ ਨੂੰ ਇਸ ਦੁਨੀਆਂ ਤੋਂ ਹਮੇਸ਼ਾ-ਹਮੇਸ਼ਾ ਲਈ ਰੁਖਸਤ ਕੀਤਾ।
ABP Sanjha

ਦਰਅਸਲ, ਨਿਸ਼ਾ ਨੇ ਉਸ ਸਮੇਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਦੋਂ ਉਨ੍ਹਾਂ ਆਪਣੇ ਪਿਤਾ ਨੂੰ ਇਸ ਦੁਨੀਆਂ ਤੋਂ ਹਮੇਸ਼ਾ-ਹਮੇਸ਼ਾ ਲਈ ਰੁਖਸਤ ਕੀਤਾ।

ਅਦਾਕਾਰਾ ਨਿਸ਼ਾ ਬਾਨੋ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਲਿਖਿਆ, ਮਿਸ ਯੂ ਡੈਡੀ ਅੱਜ ਇੱਕ ਸਾਲ ਹੋ ਗਿਆ ਹੈ,
ABP Sanjha

ਅਦਾਕਾਰਾ ਨਿਸ਼ਾ ਬਾਨੋ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਲਿਖਿਆ, ਮਿਸ ਯੂ ਡੈਡੀ ਅੱਜ ਇੱਕ ਸਾਲ ਹੋ ਗਿਆ ਹੈ,

ABP Sanjha

ਤੁਹਾਨੂੰ ਗਵਾਇਆ ਨੂੰ ਪਰ ਮੈਨੂੰ ਅੱਜ ਵੀ ਲੱਗਦਾ ਤੁਸੀ ਮਾਨਸਾ ਘਰ੍ਹੇ ਹੀ ਹੋ, ਜਦੋਂ ਮੰਮੀ ਨੂੰ ਕਹੁੰਗੀਂ ਡੈਡੀ ਨਾਲ ਗੱਲ ਕਰਵਾ ਦਿਓ ਉਹ ਕਰਾ ਦੇਣਗੇ ਪਤਾ ਨਹੀਂ ਰੱਬ ਕਿੱਥੇ ਲੈ ਜਾਂਦਾ ਬੰਦੇ ਨੂੰ,

ABP Sanjha

ਮੁੜਕੇ ਕਿਉਂ ਨਹੀਂ ਆਉਂਦਾ ਕੋਈ...ਜਾਣ ਵਾਲਾ ਤੁਰ ਜਾਂਦਾ ਪਰ ਪਿੱਛੇ ਪਰਿਵਾਰ ਹਰ ਰੋਜ਼ ਮਰਦਾ ਰੱਬ ਤੁਹਾਨੂੰ ਆਪਣੇ ਕੋਲ ਖੁਸ਼ ਰੱਖੇ ਤੇ ਹਰ ਜਨਮ ਵਿੱਚ ਤੁਸੀ ਮੇਰੇ ਡੈਡੀ ਬਣੋ...🙏🏻❤️...

ABP Sanjha

ਵਰਕ ਫਰੰਟ ਦੀ ਗੱਲ ਕਰੀਏ ਤਾਂ ਨਿਸ਼ਾ ਬਾਨੋ 'ਸੁਰਖੀ ਬਿੰਦੀ', 'ਨੀ ਮੈਂ ਸੱਸ ਕੁੱਟਣੀ ਪਾਰਟ-1', 'ਲਾਵਾਂ ਫੇਰੇ', 'ਨਿੱਕਾ ਜੈਲਦਾਰ 3', 'ਮੈਰਿਜ ਪੈਲੇਸ' 'ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੀ ਹੈ।

ABP Sanjha

ਉਹ ਪੰਜਾਬੀ ਫਿਲਮ ਇੰਡਸਟਰੀ ਦੇ ਤਮਾਮ ਮਸ਼ਹੂਰ ਸਿਤਾਰਿਆਂ ਨਾਲ ਕੰਮ ਕਰ ਚੁੱਕੀ ਹੈ। ਨਿਸ਼ਾ ਬਾਨੋ ਦੀ ਫਿਲਮ 'ਨੀ ਮੈਂ ਸੱਸ ਕੁੱਟਣੀ 2' ਹਾਲੇ ਵਿੱਚ ਰਿਲੀਜ਼ ਹੋਈ ਹੈ।

ABP Sanjha

ਇਸ ਫਿਲਮ 'ਚ ਗੁਰਪ੍ਰੀਤ ਘੁੱਗੀ, ਨਿਰਮਲ ਕੌਰ,ਕਰਮਜੀਤ ਅਨਮੋਲ ਤੋਂ ਇਲਾਵਾ ਹੋਰ ਵੀ ਕਈ ਮਸ਼ਹੂਰ ਅਦਾਕਾਰ ਅਹਿਮ ਭੂਮਿਕਾ ਨਿਭਾਈ ਹੈ।

ਇਹ ਫਿਲਮ 7 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ, ਜਿਸਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।