Punjabi Singer: ਮਸ਼ਹੂਰ ਪੰਜਾਬੀ ਗਾਇਕ ਸੁਲਤਾਨ ਸਿੰਘ (Sultan Singh) ਦੀਆਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ।
ABP Sanjha

Punjabi Singer: ਮਸ਼ਹੂਰ ਪੰਜਾਬੀ ਗਾਇਕ ਸੁਲਤਾਨ ਸਿੰਘ (Sultan Singh) ਦੀਆਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ।

ਦਰਅਸਲ, ਗਾਇਕ ਵੱਲੋਂ ਭਿਆਨਕ ਸੜਕ ਹਾਦਸੇ ਤੋਂ ਬਾਅਦ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡਾ ਦਿੱਤੇ ਹਨ।
ABP Sanjha

ਦਰਅਸਲ, ਗਾਇਕ ਵੱਲੋਂ ਭਿਆਨਕ ਸੜਕ ਹਾਦਸੇ ਤੋਂ ਬਾਅਦ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡਾ ਦਿੱਤੇ ਹਨ।

ਦੱਸ ਦੇਈਏ ਕਿ ਕੁਝ ਹਫਤੇ ਪਹਿਲਾਂ ਕਲਾਕਾਰ ਵੱਲੋਂ ਆਪਣੇ ਨਾਲ ਵਾਪਰੇ ਹਾਦਸੇ ਦੀ ਜਾਣਕਾਰੀ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਗਈ ਸੀ।
ABP Sanjha

ਦੱਸ ਦੇਈਏ ਕਿ ਕੁਝ ਹਫਤੇ ਪਹਿਲਾਂ ਕਲਾਕਾਰ ਵੱਲੋਂ ਆਪਣੇ ਨਾਲ ਵਾਪਰੇ ਹਾਦਸੇ ਦੀ ਜਾਣਕਾਰੀ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਗਈ ਸੀ।

ਜਿਸ ਨੇ ਹਰ ਕਿਸੇ ਨੂੰ ਚਿੰਤਾ ਵਿੱਚ ਪਾ ਦਿੱਤਾ ਸੀ। ਇਸ ਖਬਰ ਨੇ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ਉੱਪਰ ਹਲਚਲ ਮਚਾ ਦਿੱਤੀ ਸੀ।
ABP Sanjha

ਜਿਸ ਨੇ ਹਰ ਕਿਸੇ ਨੂੰ ਚਿੰਤਾ ਵਿੱਚ ਪਾ ਦਿੱਤਾ ਸੀ। ਇਸ ਖਬਰ ਨੇ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ਉੱਪਰ ਹਲਚਲ ਮਚਾ ਦਿੱਤੀ ਸੀ।

ABP Sanjha

ਇਸ ਤੋਂ ਬਾਅਦ ਹੁਣ ਕਲਾਕਾਰ ਵੱਲੋਂ ਹਾਦਸੇ ਤੋਂ ਬਾਅਦ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ। ਇਨ੍ਹਾਂ ਤਸਵੀਰਾਂ ਨੂੰ ਵੇਖ ਪ੍ਰਸ਼ੰਸਕ ਵੀ ਚਿੰਤਾ ਜ਼ਾਹਿਰ ਕਰ ਰਹੇ ਹਨ।

ABP Sanjha

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕਲਾਕਾਰ ਨੇ ਲਿਖਿਆ, ਸਤਿ ਸ੍ਰੀ ਅਕਾਲ ਜੀ ਸਭ ਨੂੰ...ਤੁਹਾਡੀਆਂ ਸਭ ਦੀਆਂ ਦੁਆਵਾਂ ਨਾਲ ਹੌਲੀ-ਹੌਲੀ ਰਿਕਵਰ ਹੋ ਰਿਹਾ ਇਦਾ ਹੀ ਪਿਆਰ ਦਿੰਦੇ ਰਹੋ...ਦੁਆ ਕਰਿਓ ਸਭ ਸੈੱਟ ਹੋ ਜਾਵੇ...ਲਵ ਯੂ ਆਲ...

ABP Sanjha

ਦੱਸ ਦੇਈਏ ਕਿ ਕਲਾਕਾਰ ਨੇ ਇਸ ਤੋਂ ਪਹਿਲਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਪੋਸਟ ਸ਼ੇਅਰ ਕਰਦੇ ਹੋਏ ਦੱਸਿਆ ਸੀ ਕਿ, ਸਤਿ ਸ੍ਰੀ ਅਕਾਲ ਇੰਸਟਾਗ੍ਰਾਮ ਫੈਮਿਲੀ ਮੈਂ ਪਿਛਲੇ ਹਫਤੇ ਤੋਂ ਐਕਟਿਵ ਨਹੀਂ ਹੈਗਾ,

ABP Sanjha

ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ, ਮੇਰਾ ਬਹੁਤ-ਬਹੁਤ ਬੁਰਾ ਐਕਸੀਡੈਂਟ ਹੋਇਆ 26/072024...ਰਾਤ ਨੂੰ ਮੇਰੇ ਭਰਾ ਮੇਰੇ ਨਾਲ ਸੀ। ਸਾਰਿਆ ਦਾ ਬਚਾਅ ਹੋ ਗਿਆ ਪਰ ਮੇਰੇ ਸੱਟ ਜ਼ਿਆਦਾ ਲੱਗੀ।

ABP Sanjha

ਥੋੜਾ ਟਾਈਮ ਲੱਗਣਾ ਰਿਕਵਰ ਹੋਣ ਨੂੰ... ਕ੍ਰਿਪਾ ਕਰਕੇ ਤੁਸੀ ਦੁਆ ਕਰਿਓ ਅਤੇ ਪਿਆਰ ਦਿੰਦੇ ਰਹਿਓ...। ਇਸਦੇ ਨਾਲ ਹੀ ਕਲਾਕਾਰ ਨੇ ਇੱਕ ਹੋਰ ਤਸਵੀਰ ਵੀ ਪੋਸਟ ਕੀਤੀ ਹੈ...